Sikh Da Ikko Vaeree Brahmanvaad - ������������ ������ ������������ ������������ ������������������������������

About The Book

ਇਹ ਇਕ ਇਨਕਲਾਬੀ ਕਿਤਾਬ ਹੈ ਜੋ ਕਿ ਚਲੰਤ ਸਥਿਤੀ ਦੇ ਖਿਲਾਫ ਵਿਦਰੋਹ ਹੈ । ਇਹ ਦੋ ਵਿਚਾਰਧਾਰਾਵਾਂ ਵਿਚਾਲੇ ਸਿਰਫ ਟੱਕਰ ਦੀ ਵਾਰਤਾ ਹੀ ਨਹੀਂ ਹੈ ਸਗੋਂ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਇਕ ਬਗਾਵਤ ਹੈ । ਇਹ ਕਿਤਾਬ ਇਸ ਤੱਥ ਦੀ ਸਾਖੀ ਭਰਦੀ ਹੈ ਕਿ ਜਦ ਵੀ ਫਾਸ਼ੀਵਾਦ ਸੱਤਾ ਵਿਚ ਆਇਗਾ ਮਨੁੱਖੀ ਸਭਿਅਤਾ ਤੇ ਕਹਿਰ ਹੀ ਵਾਪਰੇਗਾ । ਇਹ ਪੁਸਤਕ ਪਾਠਕ ਨੂੰ ਬੜੇ ਹੀ ਸਹਿਜ ਨਾਲ ਉਸ ਸਫਰ ਤੇ ਲੈ ਜਾਂਦੀ ਹੈ ਜਿਸਦਾ ਇੱਕ ਕਿਨਾਰਾ ਮਨੁੱਖੀ ਵਿਚਾਰਾਂ ਦੀ ਉਹ ਰਸਾਤਲ ਹੈ ਜਿਸਨੇ ਸਮਾਜ ਵਿੱਚ ਬਰਬਰਤਾ ਦੀ ਅੱਤ ਕੀਤੀ ਹੋਈ ਹੈ ਅਤੇ ਦੂਜਾ ਅਧਿਆਤਮਕ ਵਿਕਾਸ ਅਤੇ ਪ੍ਰਤਿਰੋਧ ਦਾ ਸ਼ਿਖਰ ਹੈ ਜੋ ਮਾਨਵਤਾ ਨੂੰ ਰੁਹਾਨੀ ਰਾਹ ਦਿਖਾਉਣਦਾ ਹੈ । ਹੈਰਾਨੀ ਦੀ ਗੱਲ ਹੈ ਕਿ ਗੁਰੂ ਨਾਨਕ ਸਾਹਿਬ ਜੀ ਵੱਲੋਂ ਉਠਾਏ ਗਏ ਸਵਾਲ ਨਾਸਤਕ ਵਿਚਾਰਧਾਰਾ ਵਾਲੀਆਂ ਨਾਲ ਬਹੁਤ ਮੇਲ ਖਾਂਦੇ ਹਨ ਬਸ ਫਰਕ ਇਹਨਾ ਹੈ ਕਿ ਨਾਸਤਕ ਲੋਕ ਆਪਣੇ ਸਵਾਲਾਂ ਦੇ ਜਵਾਬ ਪੁਜਾਰੀ ਕੋਲੋਂ ਮੰਗਦੇ ਹਨ ਜੋ ਖੁਦ ਭੰਬਲ-ਭੂਸੇ ਦਾ ਕਾਰਨ ਹੈ ਜਦਕਿ ਗੁਰੂ ਨਾਨਕ ਸਾਹਿਬ ਜੀ ਉਹਨਾ ਦਾ ਜਵਾਬ ਸਰਬ ਵਿਆਪਕ ਨਿਹਚਲ ਹੁਕਮ ਦੀ ਅਗਵਾਈ ਵਿਚੋਂ ਰੁਸ਼ਨਾਉਂਦੇ ਹਨ । ਗੁਰੂ ਨਾਨਕ ਸਾਹਿਬ ਜੀ ਦਾ ਫ਼ਲਸਫ਼ਾ ਕੇਵਲ ਸਨੁਖ ਦਾ ਅਧਿਆਤਮਕ ਸਤਰ ਹੀ ਉੱਚਾ ਨਹੀਂ ਚੁਕਦਾ ਬਲਕਿ ਇਹ ਅਸਲ ਵਿਚ ਪ੍ਰਭੂਸੱਤਾ ਵਾਸਤੇ ਅਗਵਾਈ ਕਰਦਾ ਹੈ ।
Piracy-free
Piracy-free
Assured Quality
Assured Quality
Secure Transactions
Secure Transactions
Delivery Options
Please enter pincode to check delivery time.
*COD & Shipping Charges may apply on certain items.
Review final details at checkout.
downArrow

Details


LOOKING TO PLACE A BULK ORDER?CLICK HERE